ਸ਼ੁੱਕਰਵਾਰ, ਮਾਰਚ 6, 2026
12:00 ਬਾਃ ਦੁਃ
Google search engine
HomePunjabi Newsਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਵੱਲੋਂ ਰਾਜਪਾਲ ਕਟਾਰੀਆ ਨਾਲ ਮੁਲਾਕਾਤ

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਵੱਲੋਂ ਰਾਜਪਾਲ ਕਟਾਰੀਆ ਨਾਲ ਮੁਲਾਕਾਤ

ਚੰਡੀਗੜ੍ਹ, 11 ਸਤੰਬਰ

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਪਰਮ ਸਤਿਕਾਰਯੋਗ ਬਾਬਾ ਗੁਰਿੰਦਰ ਸਿੰਘ ਜੀ ਨੇ ਬੀਤੇ ਦਿਨ 10 ਸਤੰਬਰ ਨੂੰ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ,
ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕਗੁਲਾਬ ਚੰਦ ਕਟਾਰੀਆ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ।

ਬਾਬਾ ਜੀ ਦੀ ਸਾਦਗੀ, ਸਮਾਜ ਸੇਵਾ ਪ੍ਰਤੀ ਸਮਰਪਣ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਪ੍ਰਤੀ ਸਮਰਪਣ ਹਮੇਸ਼ਾ ਪ੍ਰੇਰਣਾਦਾਈ ਰਿਹਾ ਹੈ। ਇਸ ਸੁਹਿਰਦ ਮੁਲਾਕਾਤ ਨੇ ਮਨੁੱਖਤਾ ਦੀ ਭਲਾਈ ਲਈ ਆਪਸੀ ਸਹਿਯੋਗ ਅਤੇ ਸੇਵਾ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ।

RELATED ARTICLES
- Advertisment -
Google search engine

Most Popular